Sucha singh langkah biography channel

ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਸਿੱਖ ਸੰਗਤ ਦਾ ਫ਼ਿਰ …

An interaction with Sucha Singh! - YouTube!

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਵਾਪਸੀ, ਪੜ੍ਹੋ ਪੂਰੀ ਖ਼ਬਰ

ਸੁੱਚਾ ਸਿੰਘ ਲੰਗਾਹ ਦੀ ਮੁੜ ਘਰ ਵਾਪਸੀ ਹੋ ਗਈ ਹੈ। ਦਰਅਸਲ ਸੁੱਚਾ ਸਿੰਘ ਲੰਗਾਹ ਇੱਕ ਵਾਰ ਫਿਰ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਪੋਸਟ ਵਿੱਚ ਲਿਖਿਆ ਹੈ ਕਿ…

ਸ.

ਸੁੱਚਾ ਸਿੰਘ ਲੰਗਾਹ ਵੱਲੋਂ ਬੇਨਤੀ ਦੇ ਰੂਪ ਵਿੱਚ ਇੱਕ ਪੱਤਰ ਮਿਲਿਆ ਹੈ ਜਿਸ ਵਿੱਚ ਉਹਨਾਂ ਇਹ ਗੱਲ ਪਾਰਟੀ ਅੱਗੇ ਰੱਖੀ ਹੈ ਕਿ ਉਹਨਾਂ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਤੋਂ ਅਦਾਲਤ ਨੇ ਉਹਨਾਂ ਨੂੰ ਦੋਸ਼ ਮੁਕਤ (ਬਰੀ) ਕਰਾਰ ਦਿੱਤਾ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਇਹ ਮਾਮਲਾ ਖ਼ਾਲਸਾ ਪੰਥ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੀ ਲਿਜਾਇਆ ਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੀ ਕਾਰਵਾਈ ਉਪਰੰਤ ਹੁਣ ਉਹਨਾਂ ਨੂੰ ਮੁੜ ਖ਼ਾਲਸਾ ਪੰਥ ਵਿੱਚ ਸ਼ਾਮਿਲ ਕੀਤਾ ਜਾ ਚੁੱਕਾ ਹੈ। ਜਦੋਂ ਉਹਨਾਂ ਉੱਤੇ ਦੋਸ਼ ਲੱਗੇ ਸਨ ਤਾਂ ਉਹ ਪਾਰਟੀ ਦੇ ਸਮੂਹ ਅਹੁਦਿਆਂ ਤੋਂ ਤੁਰੰਤ ਮੁਸਤਫ਼ੀ ਹੋ ਗਏ ਸਨ। ਹੁਣ ਆਪਣੇ ਲਿਖ਼ਤੀ ਪੱਤਰ ਵਿੱਚ ਉਹਨਾਂ ਨੇ ਇਹ ਗੱਲ ਕਹੀ ਹੈ ਕਿ ਉਹ ਜੰਮੇ ਵੀ ਅਕਾਲੀ ਸਨ ਅਤੇ ਆਪਣੇ ਆਖਰੀ ਸਾਂਹ ਤੱਕ ਰਹਿਣਗੇ ਵੀ ਅਕਾਲੀ| ਉਹਨਾਂ ਨੇ ਪਾਰਟੀ ਦੀ ਸੇਵਾ ਦਾ ਮੌਕਾ ਮੁੜ ਲੈਣ ਲਈ ਸ